ਪਿੰਡ ਖੋਜੇਮਾਜਰਾ ਦੇ 23 ਪ੍ਰੀਵਾਰ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ
ਫਤਿਹਗੜ੍ਹ ਸਾਹਿਬ 20 ਸਤੰਬਰ ਸੂਬੇ ਦੇ ਲੋਕ ਹੁਣ ਇਹ ਭਲੀਭਾਂਤ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ ਇੱਕ ਅਜਿਹੀ ਸਿਆਸੀ ਜਮਾਤ ਹੈ ਜਿਸ ਨਾਲ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਹੋ ਸਕਦਾ ਹੈ। ਇਹੋ...